Peace is the answer  
Loading
home
English translation of
Holy Guru Granth Sahib
English translation by Dr. Sant Singh Khalsa
taken from http://www.gurbanifiles.com/
Gurumukhi text taken from
http://www.srigranth.org/

So Purakh - Part 001

ਜਿਨਿ, ਦਿਨੁ ਕਰਿ ਕੈ; ਕੀਤੀ ਰਾਤਿ ॥

ਖਸਮੁ ਵਿਸਾਰਹਿ, ਤੇ ਕਮਜਾਤਿ ॥

ਨਾਨਕ, ਨਾਵੈ ਬਾਝੁ ਸਨਾਤਿ ॥੪॥੩॥

ਰਾਗੁ ਗੂਜਰੀ ਮਹਲਾ ੪ ॥

ਹਰਿ ਕੇ ਜਨ ਸਤਿਗੁਰ ਸਤਪੁਰਖਾ! ਬਿਨਉ ਕਰਉ ਗੁਰ ਪਾਸਿ ॥

ਹਮ ਕੀਰੇ ਕਿਰਮ, ਸਤਿਗੁਰ ਸਰਣਾਈ; ਕਰਿ ਦਇਆ ਨਾਮੁ ਪਰਗਾਸਿ ॥੧॥

ਮੇਰੇ ਮੀਤ ਗੁਰਦੇਵ! ਮੋ ਕਉ ਰਾਮ ਨਾਮੁ ਪਰਗਾਸਿ ॥

ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ; ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥

ਹਰਿ ਜਨ ਕੇ ਵਡ ਭਾਗ ਵਡੇਰੇ; ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥

ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ; ਮਿਲਿ ਸੰਗਤਿ ਗੁਣ ਪਰਗਾਸਿ ॥੨॥

ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ; ਤੇ ਭਾਗਹੀਣ ਜਮ ਪਾਸਿ ॥

ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ; ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥੩॥

ਜਿਨ ਹਰਿ ਜਨ ਸਤਿਗੁਰ ਸੰਗਿਤ ਪਾਈ; ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥

ਧਨੁ ਧੰਨੁ ਸਤਸੰਗਿਤ, ਜਿਤੁ ਹਰਿ ਰਸੁ ਪਾਇਆ; ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥

ਰਾਗੁ ਗੂਜਰੀ ਮਹਲਾ ੫ ॥

ਕਾਹੇ ਰੇ ਮਨ! ਚਿਤਵਹਿ ਉਦਮੁ? ਜਾ ਆਹਰਿ ਹਰਿ ਜੀਉ ਪਰਿਆ ॥

ਸੈਲ ਪਥਰ ਮਹਿ ਜੰਤ ਉਪਾਏ; ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥

ਮੇਰੇ ਮਾਧਉ ਜੀ! ਸਤਸੰਗਤਿ ਮਿਲੇ ਸੁ ਤਰਿਆ ॥

ਗੁਰ ਪਰਸਾਦਿ ਪਰਮ ਪਦੁ ਪਾਇਆ; ਸੂਕੇ ਕਾਸਟ ਹਰਿਆ ॥੧॥ ਰਹਾਉ ॥

ਜਨਨਿ ਪਿਤਾ ਲੋਕ ਸੁਤ ਬਨਿਤਾ; ਕੋਇ ਨ ਕਿਸ ਕੀ ਧਰਿਆ ॥

ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ; ਕਾਹੇ ਮਨ ਭਉ ਕਰਿਆ ॥੨॥

ਊਡੇ, ਊਡਿ ਆਵੈ ਸੈ ਕੋਸਾ; ਤਿਸੁ ਪਾਛੈ ਬਚਰੇ ਛਰਿਆ ॥

ਤਿਨ ਕਵਣੁ ਖਲਾਵੈ? ਕਵਣੁ ਚੁਗਾਵੈ? ਮਨ ਮਹਿ ਸਿਮਰਨੁ ਕਰਿਆ ॥੩॥

ਸਭਿ ਨਿਧਾਨ, ਦਸ ਅਸਟ ਸਿਧਾਨ; ਠਾਕੁਰ ਕਰ ਤਲ ਧਰਿਆ ॥

ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ; ਤੇਰਾ ਅੰਤੁ ਨ ਪਾਰਾਵਰਿਆ ॥੪॥੫॥

ਰਾਗੁ ਆਸਾ ਮਹਲਾ ੪ ਸੋ ਪੁਰਖੁ

ੴ ਸਤਿਗੁਰ ਪ੍ਰਸਾਦਿ ॥

ਸੋ ਪੁਰਖੁ ਨਿਰੰਜਨੁ, ਹਰਿ ਪੁਰਖੁ ਨਿਰੰਜਨੁ; ਹਰਿ ਅਗਮਾ ਅਗਮ ਅਪਾਰਾ ॥

ਸਭਿ ਧਿਆਵਹਿ, ਸਭਿ ਧਿਆਵਹਿ ਤੁਧੁ ਜੀ! ਹਰਿ ਸਚੇ ਸਿਰਜਣਹਾਰਾ! ॥

ਸਭਿ ਜੀਅ ਤੁਮਾਰੇ ਜੀ; ਤੂੰ ਜੀਆ ਕਾ ਦਾਤਾਰਾ ॥

ਹਰਿ ਧਿਆਵਹੁ ਸੰਤਹੁ ਜੀ! ਸਭਿ ਦੂਖ ਵਿਸਾਰਣਹਾਰਾ ॥

ਹਰਿ ਆਪੇ ਠਾਕੁਰੁ, ਹਰਿ ਆਪੇ ਸੇਵਕੁ ਜੀ; ਕਿਆ ਨਾਨਕ, ਜੰਤ ਵਿਚਾਰਾ? ॥੧॥

Continued...

10 : 1
The One who created the day also created the night.

10 : 2
Those who forget their Lord and Master are vile and despicable.

10 : 3
O Nanak, without the Name, they are wretched outcasts. ||4||3||

10 : 4
Raag Goojaree, Fourth Mehl:

10 : 5
O humble servant of the Lord, O True Guru, O True Primal Being: I offer my humble prayer to You, O Guru.

10 : 6
I am a mere insect, a worm. O True Guru, I seek Your Sanctuary. Please be merciful, and bless me with the Light of the Naam, the Name of the Lord. ||1||

10 : 7
O my Best Friend, O Divine Guru, please enlighten me with the Name of the Lord.

10 : 8
Through the Guru's Teachings, the Naam is my breath of life. The Kirtan of the Lord's Praise is my life's occupation. ||1||Pause||

10 : 9
The servants of the Lord have the greatest good fortune; they have faith in the Lord, and a longing for the Lord.

10 : 10
Obtaining the Name of the Lord, Har, Har, they are satisfied; joining the Sangat, the Blessed Congregation, their virtues shine forth. ||2||

10 : 11
Those who have not obtained the Sublime Essence of the Name of the Lord, Har, Har, Har, are most unfortunate; they are led away by the Messenger of Death.

10 : 12
Those who have not sought the Sanctuary of the True Guru and the Sangat, the Holy Congregation-cursed are their lives, and cursed are their hopes of life. ||3||

10 : 13
Those humble servants of the Lord who have attained the Company of the True Guru, have such pre-ordained destiny inscribed on their foreheads.

10 : 14
Blessed, blessed is the Sat Sangat, the True Congregation, where the Lord's Essence is obtained. Meeting with His humble servant, O Nanak, the Light of the Naam shines forth. ||4||4||

10 : 15
Raag Goojaree, Fifth Mehl:

10 : 16
Why, O mind, do you plot and plan, when the Dear Lord Himself provides for your care?

10 : 17
From rocks and stones He created living beings; He places their nourishment before them. ||1||

10 : 18
O my Dear Lord of souls, one who joins the Sat Sangat, the True Congregation, is saved.

10 : 19
By Guru's Grace, the supreme status is obtained, and the dry wood blossoms forth again in lush greenery. ||1||Pause||

10 : 20
Mothers, fathers, friends, children and spouses-no one is the support of anyone else.

10 : 21
For each and every person, our Lord and Master provides sustenance. Why are you so afraid, O mind? ||2||

10 : 22
The flamingoes fly hundreds of miles, leaving their young ones behind.

10 : 23
Who feeds them, and who teaches them to feed themselves? Have you ever thought of this in your mind? ||3||

10 : 24
All the nine treasures, and the eighteen supernatural powers are held by our Lord and Master in the Palm of His Hand.

10 : 25
Servant Nanak is devoted, dedicated, forever a sacrifice to You, Lord. Your Expanse has no limit, no boundary. ||4||5||

10 : 26
Raag Aasaa, Fourth Mehl, So Purakh ~ That Primal Being:

10 : 27
One Universal Creator God. By The Grace Of The True Guru:

10 : 28
That Primal Being is Immaculate and Pure. The Lord, the Primal Being, is Immaculate and Pure. The Lord is Inaccessible, Unreachable and Unrivalled.

10 : 29
All meditate, all meditate on You, Dear Lord, O True Creator Lord.

10 : 30
All living beings are Yours-You are the Giver of all souls.

10 : 31
Meditate on the Lord, O Saints; He is the Dispeller of all sorrow.

10 : 32
The Lord Himself is the Master, the Lord Himself is the Servant. O Nanak, the poor beings are wretched and miserable! ||1||

Back to Top

-- So Purakh - Part 001 --





 
About  FAQs  Sitemap  Sources  Privacy  History  Contact