|
ਰਾਗੁ ਆਸਾ ਮਹਲਾ ੧ ਘਰੁ ੧ ਸੋ ਦਰੁ ॥
ਸੋ ਦਰੁ ਤੇਰਾ ਕੇਹਾ, ਸੋ ਘਰੁ ਕੇਹਾ; ਜਿਤੁ ਬਹਿ ਸਰਬ ਸਮ੍ਹ੍ਹਾਲੇ ॥
ਵਾਜੇ ਤੇਰੇ ਨਾਦ ਅਨੇਕ ਅਸੰਖਾ; ਕੇਤੇ ਤੇਰੇ ਵਾਵਣਹਾਰੇ ॥
ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ; ਕੇਤੇ ਤੇਰੇ ਗਾਵਣਹਾਰੇ ॥
ਗਾਵਨ੍ਹ੍ਹਿ ਤੁਧਨੋ ਪਉਣੁ ਪਾਣੀ ਬੈਸੰਤਰੁ; ਗਾਵੈ ਰਾਜਾ ਧਰਮ ਦੁਆਰੇ ॥
ਗਾਵਨ੍ਹ੍ਹਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ; ਲਿਖਿ ਲਿਖਿ ਧਰਮੁ ਵੀਚਾਰੇ ॥
ਗਾਵਨ੍ਹ੍ਹਿ ਤੁਧਨੋ ਈਸਰੁ ਬ੍ਰਹਮਾ ਦੇਵੀ; ਸੋਹਨਿ ਤੇਰੇ ਸਦਾ ਸਵਾਰੇ ॥
ਗਾਵਨ੍ਹ੍ਹਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ; ਦੇਵਤਿਆ ਦਰਿ ਨਾਲੇ ॥
ਗਾਵਨ੍ਹ੍ਹਿ ਤੁਧਨੋ ਸਿਧ ਸਮਾਧੀ ਅੰਦਰਿ; ਗਾਵਨ੍ਹ੍ਹਿ ਤੁਧਨੋ ਸਾਧ ਬੀਚਾਰੇ ॥
ਗਾਵਨ੍ਹ੍ਹਿ ਤੁਧਨੋ ਜਤੀ ਸਤੀ ਸੰਤੋਖੀ; ਗਾਵਨਿ ਤੁਧਨੋ ਵੀਰ ਕਰਾਰੇ ॥
ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ; ਜੁਗੁ ਜੁਗੁ ਬੇਦਾ ਨਾਲੇ ॥
ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ; ਸੁਰਗੁ ਮਛੁ ਪਇਆਲੇ ॥
ਗਾਵਨ੍ਹ੍ਹਿ ਤੁਧਨੋ ਰਤਨ ਉਪਾਏ ਤੇਰੇ ਜੇਤੇ; ਅਠਸਠਿ ਤੀਰਥ ਨਾਲੇ ॥
ਗਾਵਨ੍ਹ੍ਹਿ ਤੁਧਨੋ ਜੋਧ ਮਹਾਬਲ ਸੂਰਾ; ਗਾਵਨ੍ਹ੍ਹਿ ਤੁਧਨੋ ਖਾਣੀ ਚਾਰੇ ॥
ਗਾਵਨ੍ਹ੍ਹਿ ਤੁਧਨੋ ਖੰਡ ਮੰਡਲ ਬ੍ਰਹਮੰਡਾ; ਕਰਿ ਕਰਿ ਰਖੇ ਤੇਰੇ ਧਾਰੇ ॥
ਸੇਈ ਤੁਧਨੋ ਗਾਵਨ੍ਹ੍ਹਿ ਜੋ ਤੁਧੁ ਭਾਵਨ੍ਹ੍ਹਿ; ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਤੁਧਨੋ ਗਾਵਨਿ, ਸੇ ਮੈ ਚਿਤਿ ਨ ਆਵਨਿ; ਨਾਨਕੁ ਕਿਆ ਬੀਚਾਰੇ? ॥
ਸੋਈ ਸੋਈ ਸਦਾ ਸਚੁ; ਸਾਹਿਬੁ ਸਾਚਾ, ਸਾਚੀ ਨਾਈ ॥
ਹੈ ਭੀ ਹੋਸੀ ਜਾਇ ਨ ਜਾਸੀ; ਰਚਨਾ ਜਿਨਿ ਰਚਾਈ ॥
ਰੰਗੀ ਰੰਗੀ ਭਾਤੀ ਜਿਨਸੀ; ਮਾਇਆ ਜਿਨਿ ਉਪਾਈ ॥
ਕਰਿ ਕਰਿ ਦੇਖੈ ਕੀਤਾ ਅਪਣਾ; ਜਿਉ ਤਿਸ ਦੀ ਵਡਿਆਈ ॥
ਜੋ ਤਿਸੁ ਭਾਵੈ ਸੋਈ ਕਰਸੀ; ਫਿਰਿ ਹੁਕਮੁ ਨ ਕਰਣਾ ਜਾਈ ॥
ਸੋ ਪਾਤਿਸਾਹੁ ਸਾਹਾ ਪਤਿ ਸਾਹਿਬੁ; ਨਾਨਕ ਰਹਣੁ ਰਜਾਈ ॥੧॥੧॥
Continued...
|
347
:
1
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
347
:
2
Raag Aasaa, First Mehl, First House, So Dar ~ That Gate:
347
:
3
What is that Gate, and what is that Home, in which You sit and take care of all?
347
:
4
Countless musical instruments of so many various kinds vibrate there for You; so many are the musicians there for You.
347
:
5
There are so many Ragas there for You, along with their accompanying harmonies; so many minstrels sing to You.
347
:
6
The winds sing to You, as do water and fire; the Righteous Judge of Dharma sings at Your Door.
347
:
7
Chitar and Gupat, the recording angels of the conscious and the subconscious, sing to You; they know, and they write, and on the basis of what they write, the Lord of Dharma passes judgement.
347
:
8
Shiva and Brahma and the Goddess Parvaati, so beautiful and ever adorned by You, sing to You.
347
:
9
The Indras, seated upon their celestial thrones, with the deities at Your Gate, sing to You.
347
:
10
The Siddhas in Samaadhi sing to You, and the Holy Saints, in their contemplative meditation, sing to You.
347
:
11
The celibates, the truthful and the patient beings sing to You, and the mighty warriors sing to You.
347
:
12
The scholarly Pandits sing to You, along with the holy Rishis and the readers of the Vedas throughout the ages.
347
:
13
The Mohinis, the heavenly beauties who entice the heart in paradise, in this world and in the nether regions, sing to You.
347
:
14
The fourteen priceless jewels created by You, and the sixty-eight holy places of pilgrimage, sing to You.
347
:
15
The mighty warriors and the divine heroes sing to You, and the four sources of creation sing to You.
347
:
16
The continents, the worlds and the solar systems, created and installed by Your Hand, sing to You.
347
:
17
They alone sing to You, who are pleasing to Your Will, and who are imbued with the nectar of Your devotional worship.
347
:
18
So many others sing to You, they do not come into my mind; how can Nanak think of them?
347
:
19
That Lord and Master - He is True, forever True; He is True, and True is His Name.
347
:
20
He who created the creation is True, and He shall always be True; He shall not depart, even when the creation departs.
347
:
21
He created the world of Maya with its various colors and species.
347
:
22
Having created the creation, He Himself watches over it, as it pleases His Greatness.
347
:
23
Whatever pleases Him, that is what He does. No one can issue any commands to Him.
Back to Top
|